ਨੈਸ਼ਨਲ ਜਸਟਿਸ ਫਰੰਟ ਦੇ ਸਿੱਖ ਵਿਦਵਾਨਾਂ ਨਾਲ ਪੰਥ ਅਤੇ ਪੰਜਾਬ ਦੇ ਮੁੱਦਿਆਂ ‘ਤੇ ਵਿਚਾਰ
ਚੰਡੀਗੜ੍ਹ, 5 ਅਪ੍ਰੈਲ, 2023 : ਨੈਸ਼ਨਲ ਜਸਟਿਸ ਫਰੰਟ ਵੱਲੋਂ ਗੁਰਦੁਆਰਾ ਸਿੰਘ ਸਭਾ ਸੈਕਟਰ 7 ਚੰਡੀਗੜ੍ਹ ਵਿਖੇ ਸਿੱਖ ਵਿਦਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਅਤੇ ਪੰਥਕ ਮੁੱਦਿਆਂ ‘ਤੇ ਚਰਚਾ ਕੀਤੀ ਗਈ ਅਤੇ ਭਵਿੱਖ ਦੀ ਰਣਨੀਤੀ ਕੀ ਹੋਣੀ ਚਾਹੀਦੀ ਹੈ। – ਵੱਖ-ਵੱਖ ਵਿਦਵਾਨਾਂ ਨੇ ਆਪਣੇ ਵਿਚਾਰ ਦਿੱਤੇ ਅਤੇ ਚਿੰਤਾ ਵੀ ਪ੍ਰਗਟਾਈ ਕਿ ਸਰਕਾਰ ਨੇ…
