ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਧੰਨਵਾਦ ਕੀਤਾ
ਚੰਡੀਗੜ੍ਹ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਆਮ ਤੌਰ ‘ਤੇ ਸ਼ਾਂਤੀਪੂਰਨ ਰਹੀ। ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਦਾ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ…
