ਹਾਈਕੋਰਟ ਦੇ ਹੁਕਮਾਂ ‘ਤੇ ਸਿੱਖਿਆ ਵਿਭਾਗ ਨੇ 4161 ਮਾਸਟਰ ਕਾਡਰ ਅਧਿਆਪਕਾਂ ਦੇ ਨਿਯੁਕਤੀ ਪੱਤਰ ਰੱਦ ਕਰਕੇ ਨਵੀਂ ਮੈਰਿਟ ਸੂਚੀ ਜਾਰੀ ਕੀਤੀ ਹੈ।
ਚੰਡੀਗੜ੍ਹ | ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਜਨਵਰੀ ਮਹੀਨੇ ਜਾਰੀ ਕੀਤੇ ਨਿਯੁਕਤੀ ਪੱਤਰ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸੋਧੀ ਹੋਈ ਮੈਰਿਟ ਸੂਚੀ ਤਿਆਰ ਕਰਕੇ ਜਲਦੀ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ…
