ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪ੍ਰਚਾਰ ਦੇ ਆਖਰੀ ਦਿਨ ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਹਦਾਇਤਾਂ
ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਰੀਆਂ ਪਾਰਟੀਆਂ ਆਪੋ-ਆਪਣੇ ਪਾਰਟੀ ਉਮੀਦਵਾਰਾਂ ਦਾ ਜ਼ੋਰਦਾਰ ਪ੍ਰਚਾਰ ਕਰ ਰਹੀਆਂ ਹਨ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਵੰਡਿਆ ਹੋਇਆ ਨਜ਼ਰ ਆ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਰੋਡ ਸ਼ੋਅ ਕੀਤੇ ਜਾ ਰਹੇ ਹਨ। ਜਲੰਧਰ ਲੋਕ ਸਭਾ ਉਪ ਚੋਣ ਲਈ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ…
