ਭਾਜਪਾ ਦਾ ਪੰਜਾਬ ਅਤੇ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ !
ਭਾਜਪਾ ਬਦਲੇ ਦੀ ਰਾਜਨੀਤੀ ਕਰ ਰਹੀ ਹੈ, ਕਿਸਾਨ ਅੰਦੋਲਨ ਨੂੰ ਸਫਲ ਬਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ: ‘ਆਪ’ ਆਗੂ ਜਲੰਧਰ, 4 ਮਈ 2023 – ਭਾਜਪਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਅਤੇ ਕਿਸਾਨ ਵਿਰੋਧੀ ਹਨ। ਭਾਜਪਾ ਦੀ ਪੰਜਾਬ ਵਿੱਚ ਕੇਂਦਰ ਸਰਕਾਰ ਵਿਰੁੱਧ ਬਦਲਾਖੋਰੀ ਹੈ ਅਤੇ ਆਰਡੀਐਫ…
