CM ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪੁੱਛੇ ਤਿੱਖੇ ਸਵਾਲ, ਕੈਪਟਨ, ਜਾਖੜ, ਮਨਪ੍ਰੀਤ ਬਾਦਲ ਦੀ ਹਿੰਮਤ ਹੈ…
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਵਿੱਚ ਮਾਰਕੀਟ ਫੀਸ ਘਟਾਉਣ ਸਮੇਤ ਕੇਂਦਰ ਸਰਕਾਰ ਦੇ ਹੋਰ ਫ਼ੈਸਲਿਆਂ ‘ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਇਨ੍ਹਾਂ ਨੂੰ ਸੂਬੇ ਦੇ ਕਿਸਾਨਾਂ ਨਾਲ ਵੱਡਾ ਧੱਕਾ ਕਰਾਰ ਦਿੱਤਾ ਹੈ। ਬੀਜੇਪੀ ਦਾ ਪੰਜਾਬ ਅਤੇ ਕਿਸਾਨ ਵਿਰੋਧੀ ਚਿਹਰਾ ਬੇਨਕਾਬ..ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਦੇ ਸੀਜ਼ਨ ਵਿੱਚ ਮਾਰਕੀਟ ਫੀਸ…
