ਪਹਿਲਵਾਨਾਂ ਦੇ ਹੱਕ ‘ਚ ਮਾਰਚ ਕਰ ਰਹੇ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪੁਲਿਸ ਨੇ ਘਸੀਟਿਆ, ਪਹਿਲਵਾਨਾਂ ਨੇ ਵੀ ਵਾਪਸ ਕੀਤੀ ਸੁਰੱਖਿਆ
ਪਹਿਲਵਾਨਾਂ ਦੇ ਸਮਰਥਨ ਵਿੱਚ ਮਾਰਚ ਕਰ ਰਹੇ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੂਜੇ ਪਾਸੇ ਵਿਦਿਆਰਥਣਾਂ ਨੇ ਪੁਲੀਸ ’ਤੇ ਬਦਸਲੂਕੀ ਅਤੇ ਕੁੱਟਮਾਰ ਦੇ ਦੋਸ਼ ਲਾਏ ਹਨ। ਐਤਵਾਰ ਨੂੰ ਬਜਰੰਗ ਪੂਨੀਆ ਨੇ ਵਿਦਿਆਰਥੀਆਂ ਤੋਂ ਸਹਿਯੋਗ ਮੰਗਿਆ। ਪਹਿਲਵਾਨਾਂ ਨੇ ਦਿੱਲੀ ਪੁਲਿਸ ਵੱਲੋਂ ਵਿਦਿਆਰਥਣਾਂ ਨਾਲ ਕੀਤੇ ਬਦਸਲੂਕੀ ਦੀ ਨਿੰਦਾ ਕੀਤੀ ਹੈ। ਦੂਜੇ…
