ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ ਆਪਣੇ ਟੈਕਸ ਮਾਲੀਏ ਵਿੱਚ 22 ਫੀਸਦੀ ਵਾਧਾ ਦਰਜ ਕੀਤਾ ਹੈ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਨੇ ਅਪ੍ਰੈਲ 2022 ਦੇ ਮੁਕਾਬਲੇ ਅਪ੍ਰੈਲ 2023 ਦੌਰਾਨ ਆਪਣੇ ਟੈਕਸ ਮਾਲੀਏ ਵਿੱਚ 22 ਫੀਸਦੀ ਦਾ ਵਾਧਾ ਦਰਜ ਕੀਤਾ ਹੈ।ਉਨ੍ਹਾਂ ਕਿਹਾ ਕਿ ਮੁੱਢਲੇ ਅਨੁਮਾਨਾਂ ਅਨੁਸਾਰ ਸੂਬੇ ਵਿੱਚ ਸੂਬੇ ਨੇ ਅਪ੍ਰੈਲ 2023 ਦੌਰਾਨ ਆਪਣੇ ਟੈਕਸਾਂ ਤੋਂ 3988.23 ਕਰੋੜ…
