ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਭਾਰਤ ਪਰਤੀ ਇਕ ਔਰਤ ਕੋਲੋਂ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ
ਗੁਰਦਾਸਪੁਰ 26 ਮਈ 2023 – ਬੀ.ਐਸ.ਐਫ ਦੇ ਜਵਾਨਾਂ ਨੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਵਾਪਸ ਪਰਤ ਰਹੀ ਇੱਕ ਔਰਤ ਤਰਸੇਮ ਰਾਣੀ ਪਿੰਡ ਸਿੰਘਪੁਰਾ ਡਾਕਖਾਨਾ, ਸੰਮਪੁਰਾ ਜ਼ਿਲ੍ਹਾ ਗੁਰਦਾਸਪੁਰ ਤੋਂ ਤਲਾਸ਼ੀ ਦੌਰਾਨ 12500 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਹੈ। ਬੀਐਸਐਫ ਦੇ ਜਵਾਨਾਂ ਨੇ ਮਹਿਲਾ ਨੂੰ ਕਸਟਮ ਵਿਭਾਗ ਦੇ ਹਵਾਲੇ ਕਰ ਦਿੱਤਾ ਜਿੱਥੇ ਪੁੱਛਗਿੱਛ ਦੌਰਾਨ…
