SC ਨੇ ਰਾਸ਼ਟਰਪਤੀ ਦੁਆਰਾ ਨਵੀਂ ਸੰਸਦ ਭਵਨ ਦੇ ਉਦਘਾਟਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ
ਭਾਰਤ ਦੀ ਸੁਪਰੀਮ ਕੋਰਟ ਇਹ ਅਦਾਲਤ ਲਈ ਮਾਮਲਾ ਨਹੀਂ ਹੈ: SC ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਰਾਸ਼ਟਰਪਤੀ ਵੱਲੋਂ ਨਵੀਂ ਸੰਸਦ ਭਵਨ ਦੇ ਉਦਘਾਟਨ ਸਬੰਧੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਉਹ ਇਸ ਮਾਮਲੇ ‘ਚ ਦਖਲ ਨਹੀਂ ਦੇਵੇਗੀ। ਇਹ ਅਦਾਲਤ ਲਈ ਮਾਮਲਾ ਨਹੀਂ ਹੈ। ਇਸ ਟਿੱਪਣੀ ਤੋਂ ਬਾਅਦ ਸੁਪਰੀਮ…
