ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋ ਏ.ਐਸ.ਆਈ. ਗ੍ਰਿਫਤਾਰ
ਚੰਡੀਗੜ੍ਹ, 25 ਮਈ 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ। ਅਤੇ ਇਸ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ…
