ਮਿਸ਼ਨ ਜੀਵਨ ਦੇ ‘ਸਵੱਛਤਾ ਐਕਸ਼ਨ’ ਤਹਿਤ ਘੱਗਰ ਨਦੀ ਦੇ ਕਿਨਾਰਿਆਂ ਦੀ ਕੀਤੀ ਸਫਾਈ
ਚੰਡੀਗੜ੍ਹ: ਸਾਇੰਸ ਟੈਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਜੀਵਨ ‘ਸਵੱਛਤਾ ਐਕਸ਼ਨ’ ਤਹਿਤ ਨੈਸ਼ਨਲ ਹਾਈਵੇਅ ਪੁਲ ਨੇੜੇ ਘੱਗਰ ਨਦੀ ਦੇ ਕੰਢਿਆਂ ਨੂੰ ਸਾਫ਼ ਕਰਨ ਦੀ ਮੁਹਿੰਮ ਚਲਾਈ ਗਈ। ਇਹ ਪ੍ਰਗਟਾਵਾ ਕਰਦਿਆਂ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਇਹ ਕੰਮ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ…
