ਪੰਜਾਬ ਜਲਦ ਹੀ ਗ੍ਰੀਨ ਹਾਈਡ੍ਰੋਜਨ ਪਾਲਿਸੀ ਲੈ ਕੇ ਆਵੇਗਾ –
ਪੇਡਾ ਨੇ 5ਵੇਂ ਇਲੈਟਸ ਨੈਸ਼ਨਲ ਐਨਰਜੀ ਸਮਿਟ ਦਾ ਆਯੋਜਨ ਕੀਤਾ ਚੰਡੀਗੜ੍ਹ, 24 ਮਈ: ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ ਗਰੀਨ ਹਾਈਡ੍ਰੋਜਨ…
