ਨਵੀਂ ਪਾਰਲੀਮੈਂਟ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ‘ਤੇ ਮੁੱਖ ਮੰਤਰੀ ਵੱਲੋਂ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ
ਐਨਡੀਏ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਸੰਸਦ ਦੇ ਉਦਘਾਟਨ ਸਮਾਰੋਹ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਨੇ ਅੱਜ ਕਿਹਾ ਕਿ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ…
