12 ਸਾਲਾਂ ਬਾਅਦ SGPC ਚੋਣਾਂ ਦੀਆਂ ਤਿਆਰੀਆਂ ⋆ D5 News
12 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਚੋਣਾਂ ਦੀਆਂ ਤਿਆਰੀਆਂ ਮੁੜ ਸ਼ੁਰੂ ਹੋ ਗਈਆਂ ਹਨ। ਗੁਰਦੁਆਰਾ ਕਮਿਸ਼ਨ ਦੇ ਚੀਫ਼ ਕਮਿਸ਼ਨਰ ਜਸਟਿਸ ਐਸ.ਐਸ.ਸਰਵਣ (ਸੇਵਾਮੁਕਤ) ਨੇ ਪੰਜਾਬ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਕਰਨ…
