ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਹਾਈਕੋਰਟ ਅੱਜ ਆਪਣਾ ਫੈਸਲਾ ਸੁਣਾ ਸਕਦੀ ਹੈ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਹਾਈਕੋਰਟ ਅੱਜ ਆਪਣਾ ਫੈਸਲਾ ਸੁਣਾ ਸਕਦੀ ਹੈ। ਹਾਲ ਹੀ ਵਿੱਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਅੱਜ, ਸੋਮਵਾਰ ਭਾਵ 11 ਮਈ ਨੂੰ ਕਰਨ ਦਾ…
