ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ‘ਚ ਜਿੱਤਿਆ ਕਾਂਸੀ ਦਾ ਤਗਮਾ-
ਖੇਡ ਮੰਤਰੀ ਮੀਤ ਹੇਅਰ ਨੇ ਤੀਰਅੰਦਾਜ਼ ਅਵਨੀਤ ਕੌਰ ਨੂੰ ਵਧਾਈ ਦਿੱਤੀ ਚੰਡੀਗੜ੍ਹ, 21 ਮਈ: ਚੀਨ ਦੇ ਸ਼ੰਘਾਈ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਵਿੱਚ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਦੇ ਮਹਿਲਾ ਵਿਅਕਤੀਗਤ ਕੰਪਾਊਂਡ ਈਵੈਂਟ ਵਿੱਚ ਕਲਾਸੀਫਿਕੇਸ਼ਨ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ…
