ਕੁਲਦੀਪ ਸਿੰਘ ਧਾਲੀਵਾਲ ਨੇ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਦਿੱਤੇ ਹਨ।
-ਜ਼ਮੀਨਾਂ ਦੀ ਬੋਲੀ ਲਈ ਘੱਟੋ-ਘੱਟ 15,000 ਰੁਪਏ ਦੀ ਰਕਮ ਪਹਿਲਾਂ ਤੋਂ ਇਕੱਠੀ ਕਰਨ ਲਈ -1 ਜੁਲਾਈ ਤੋਂ ਸ਼ਾਮਲਾਤ ਜ਼ਮੀਨਾਂ ਵਿੱਚ ਵਣ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਚੰਡੀਗੜ੍ਹ, 18 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ (ਡੀ.ਡੀ.ਪੀ.ਓ.) ਨੂੰ 10 ਜੂਨ…
