ਪਰਮਵੀਰ ਸਿੰਘ ⋆ D5 ਨਿਊਜ਼
ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਤਹਿਤ ਸ਼ਹਿਰ ਵਿੱਚ ਹੁਣ ਤੱਕ 212 ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ। ਮਾਲੇਰਕੋਟਲਾ (ਅਸ਼ੀਸ਼ ਮਿੱਤਲ) : ਪਸ਼ੂਆਂ ਨਾਲ ਹੁੰਦੇ ਜ਼ੁਲਮ ਨੂੰ ਰੋਕਣ ਅਤੇ ਉਨ੍ਹਾਂ ਦੀ ਭਲਾਈ ਲਈ ਸਥਾਪਿਤ ਜ਼ਿਲ੍ਹਾ ਪੱਧਰੀ ਐਸ.ਪੀ.ਸੀ.ਏ. (ਸੋਸਾਇਟੀ ਫਾਰ ਦਿ ਪ੍ਰੀਵੈਂਸ਼ਨ ਆਫ ਕਰੂਅਲਟੀ ਟੂ ਐਨੀਮਲ) ਦੀ ਮੀਟਿੰਗ ਚੇਅਰਪਰਸਨ ਕਮ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ…
