ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ, ਕੱਲ੍ਹ ਦੋ ਨਵੇਂ ਮੰਤਰੀ ਚੁੱਕਣਗੇ ਸਹੁੰ, ਇਕ ਰਹੇਗਾ ਛੁੱਟੀ
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਭਲਕੇ ਦੋ ਨਵੇਂ ਮੰਤਰੀ ਸਹੁੰ ਚੁੱਕਣਗੇ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਰਾਜਪਾਲ ਤੋਂ ਸਮਾਂ ਮੰਗਿਆ ਹੈ। ਮੌਜੂਦਾ ਮੰਤਰੀ ਮੰਡਲ ਵਿੱਚ ਕਿਸੇ ਮੰਤਰੀ ਦੀ ਛੁੱਟੀ ਹੋ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ…
