ਲਾਲਜੀਤ ਸਿੰਘ ਭੁੱਲਰ ⋆ D5 ਨਿਊਜ਼
ਪਹਿਲੇ ਡੇਢ ਮਹੀਨੇ ਦੌਰਾਨ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਮੁਨਾਫਾ ਹੋਇਆ। ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸ ਸੇਵਾ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਇਸ…
