13.05.2023 ਨੂੰ ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਹੈ –
ਇਸ ਲੋਕ ਅਦਾਲਤ ਵਿੱਚ, ਲੋਕ ਅਦਾਲਤ ਦੇ ਕੁੱਲ 323 ਬੈਂਚਾਂ ਵਿੱਚ ਲਗਭਗ 2.31 ਲੱਖ ਕੇਸਾਂ ਦੀ ਸੁਣਵਾਈ ਕੀਤੀ ਗਈ। ਚੰਡੀਗੜ੍ਹ, 13 ਮਈ: ਮਾਨਯੋਗ ਸ਼੍ਰੀਮਾਨ ਜਸਟਿਸ ਐਮ.ਐਸ ਰਾਮਚੰਦਰ ਰਾਓ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਦੀ ਦੂਰਅੰਦੇਸ਼ੀ ਅਗਵਾਈ ਹੇਠ, 13.05.2023 ਨੂੰ ਪੂਰੇ ਪੰਜਾਬ ਰਾਜ ਵਿੱਚ ਨੈਸ਼ਨਲ ਲੋਕ…
