ਆਸਟ੍ਰੇਲੀਆ ‘ਚ ਹੋਣ ਵਾਲੇ ਖਾਲਿਸਤਾਨੀ ਜਨਮਤ ਸੰਗ੍ਰਹਿ ਦੇ ਪ੍ਰਚਾਰ ‘ਤੇ ਲੱਗੀ ਰੋਕ
ਮੈਲਬੌਰਨ: ਨਿਊਜ਼ ਏਜੰਸੀ ਏਐਨਆਈ ਮੁਤਾਬਕ ਆਸਟ੍ਰੇਲੀਆ ਦੀ ਬਲੈਕਟਾਉਨ ਸਿਟੀ ਕੌਂਸਲ ਵੱਲੋਂ ਸਿਡਨੀ ਵਿੱਚ ਸਿੱਖਸ ਫਾਰ ਜਸਟਿਸ ਮੁਹਿੰਮ ਦੇ ਰੈਫਰੈਂਡਮ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਇਸ ਮੁਹਿੰਮ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਖ਼ਤਰੇ ਬਾਰੇ ਸੈਂਕੜੇ ਸ਼ਿਕਾਇਤਾਂ ਮਿਲਣ ਤੋਂ ਬਾਅਦ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ। ਆਸਟ੍ਰੇਲੀਆ ਟੂਡੇ ਨੇ ਇਕ ਰਿਪੋਰਟ ਵਿਚ ਇਹ…
