ਸੁਪਰੀਮ ਕੋਰਟ ਤੋਂ ਕੇਜਰੀਵਾਲ ਸਰਕਾਰ ਨੂੰ ਵੱਡੀ ਰਾਹਤ ⋆ D5 News
ਨਵੀਂ ਦਿੱਲੀ, 11 ਮਈ, 2023 – ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ ‘ਤੇ ਵੀਰਵਾਰ (11 ਮਈ) ਨੂੰ ਆਪਣਾ ਅਹਿਮ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਪ੍ਰਸ਼ਾਸਨਿਕ ਸੇਵਾਵਾਂ ‘ਤੇ ਕੰਟਰੋਲ ਸਬੰਧੀ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਸਰਬਸੰਮਤੀ ਨਾਲ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ…
