ਰਾਹੁਲ ਗਾਂਧੀ ਨੂੰ ਲੈ ਕੇ ਟਵੀਟ ਕਰਨ ‘ਤੇ ਭਾਜਪਾ ਨੇਤਾ ਅਮਿਤ ਮਾਲਵੀਆ ਖਿਲਾਫ ਐੱਫ.ਆਈ.ਆਰ
ਬੈਂਗਲੁਰੂ ਭਾਰਤੀ ਜਨਤਾ ਪਾਰਟੀ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਦੇ ਖਿਲਾਫ ਬੈਂਗਲੁਰੂ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਮਾਲਵੀਆ ‘ਤੇ ਰਾਹੁਲ ਗਾਂਧੀ ਬਾਰੇ ਵਿਵਾਦਿਤ ਟਵੀਟ ਕਰਨ ਦਾ ਦੋਸ਼ ਹੈ। ਇਹ ਐਫਆਈਆਰ ਪੁਲੀਸ ਨੇ ਕਾਂਗਰਸੀ ਆਗੂ ਰਮੇਸ਼ ਬਾਬੂ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤੀ ਹੈ। ਰਮੇਸ਼ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਖਿਲਾਫ ਟਵੀਟ…
