CM ਮਾਨ ⋆ D5 News
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੇਂਡੂ ਵਿਕਾਸ ਕਾਰਜਾਂ ਸਬੰਧੀ ਕਈ ਅਹਿਮ ਵਿਚਾਰਾਂ ਕੀਤੀਆਂ ਗਈਆਂ। ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦੀ ਹੀ ਜ਼ਿਲ੍ਹਾ ਪੱਧਰ ‘ਤੇ ‘ਪਿੰਡ-ਸਰਕਾਰੀ ਮੀਟਿੰਗ’ ਕਰਵਾਈ ਜਾਵੇਗੀ। ਅਜਿਹਾ ਕਰਨ ਨਾਲ ਪਿੰਡ ਵਾਸੀ ਪਿੰਡ ਦੇ ਵਿਕਾਸ…
