ਬ੍ਰਹਮ ਸ਼ੰਕਰ ਜਿਮਪਾ ⋆ D5 ਨਿਊਜ਼
ਬ੍ਰਹਮ ਸ਼ੰਕਰ ਜਿਮਪਾ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਅਤੇ ਕਈ ਤਹਿਸੀਲਾਂ/ਉਪ-ਤਹਿਸੀਲਾਂ ਦੇ ਦਫ਼ਤਰਾਂ ਨੂੰ ਅਪਗ੍ਰੇਡ ਕਰਨ ਲਈ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ…
