ਲੁਧਿਆਣਾ ‘ਚ 1.35 ਕਰੋੜ ਦੀ ਲੁੱਟ ਦਾ ਭੇਤ ⋆ D5 News
ਲੁਧਿਆਣਾ 8.49 ਕਰੋੜ ਦੀ ਲੁੱਟ ਦੇ ਮਾਮਲੇ ਵਿੱਚ ਪੁਲਿਸ ਨੇ 7.14 ਕਰੋੜ ਰੁਪਏ ਬਰਾਮਦ ਕੀਤੇ ਹਨ। ਬਾਕੀ 1.35 ਕਰੋੜ ਦਾ ਪਤਾ ਕਿੱਥੇ ਹੈ, ਇਹ ਰਹੱਸ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਬਣਾਈ ਗਈ ਐਸਆਈਟੀ ਸੀਐਮਐਸ ਕੰਪਨੀ ਦੇ ਅਧਿਕਾਰੀਆਂ ਤੋਂ ਕੁੱਲ 8.49 ਕਰੋੜ ਰੁਪਏ ਦੀ ਰਕਮ ਦਾ ਹਿਸਾਬ ਮੰਗ ਰਹੀ ਹੈ। ਕੰਪਨੀ ਦਾ ਦਾਅਵਾ ਹੈ ਕਿ…
