ਆਮ ਆਦਮੀ ਕਲੀਨਿਕਾਂ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਦੇ ਆਧਾਰ ਨਾਮਾਂਕਣ ਲਈ ਮੁੱਖ ਸਕੱਤਰ ਦੇ ਨਿਰਦੇਸ਼
ਮੁੱਖ ਸਕੱਤਰ ਇੰਪਲੀਮੈਂਟੇਸ਼ਨ ਕਮੇਟੀ ਦੀ ਅਗਵਾਈ ਵਾਲੀ ਯੂ.ਆਈ.ਡੀ. ਨੇ ਬੱਚਿਆਂ ਦੇ ਆਧਾਰ ਕਵਰੇਜ ‘ਤੇ ਜ਼ੋਰ ਦਿੱਤਾ ਚੰਡੀਗੜ੍ਹ: ਪੰਜ ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਵਰੇਜ ਨੂੰ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਵੀ ਰਜਿਸਟਰਡ ਕੀਤੇ ਜਾਣ। ਰਾਜ ਵਿੱਚ ਆਮ ਆਦਮੀ ਕਲੀਨਿਕ…
