ਉੱਤਰੀ ਭਾਰਤ ਵਿੱਚ ਮੁੜ ਭੂਚਾਲ ਦੇ ਹਲਕੇ ਝਟਕੇ ⋆ D5 News
ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਵਾਰ ਵੀ ਕੇਂਦਰ ਜੰਮੂ-ਕਸ਼ਮੀਰ ਰਿਹਾ ਹੈ। ਪਰ ਇਹ ਝਟਕੇ 5 ਦਿਨ ਪਹਿਲਾਂ ਆਏ ਭੂਚਾਲ ਤੋਂ ਘੱਟ ਸਨ। ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਇਸ ਵਾਰ ਇਨ੍ਹਾਂ ਝਟਕਿਆਂ ਦਾ ਕੇਂਦਰ ਕਟੜਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ…
