ਚੰਡੀਗੜ੍ਹ, ਪੰਜਾਬ ਅਤੇ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਦਸ ਸੈਕਿੰਡ ਤੱਕ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ ਚੰਡੀਗੜ੍ਹ: ਦਿੱਲੀ-ਐਨਸੀਆਰ, ਜੰਮੂ-ਕਸ਼ਮੀਰ, ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਦਸ ਸਕਿੰਟਾਂ ਤੱਕ ਮਹਿਸੂਸ ਕੀਤੇ ਗਏ। ਇਸ ਦੌਰਾਨ ਲੋਕ ਘਰਾਂ ਤੋਂ ਬਾਹਰ ਆ ਗਏ। ਯੂਰਪੀਅਨ ਮੈਡੀਟੇਰੀਅਨ ਭੂਚਾਲ ਕੇਂਦਰ (EMSC) ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਕਰੀਬ 1:30 ਵਜੇ ਪੂਰਬੀ…
