ਪਾਇਲ ਦੇ ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਦੀ ਕੁੱਟਮਾਰ, ਲਾਸ਼ ਨਹਿਰ ‘ਚ ਸੁੱਟੀ
ਲੁਧਿਆਣਾ: ਪਾਇਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਜ਼ੇਰੇ ਇਲਾਜ ਅਮਨਦੀਪ ਸਿੰਘ ਵਾਸੀ ਅੰਮ੍ਰਿਤਸਰ ਦੀ ਡੇਢ ਮਹੀਨਾ ਪਹਿਲਾਂ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਲਾਸ਼ ਨੂੰ ਲੰਘਦੀ ਨਹਿਰ ਵਿੱਚ ਸੁੱਟ ਦਿੱਤਾ ਗਿਆ। ਡੇਰਾ ਪ੍ਰੇਮੀ ਕਤਲ ਕਾਂਡ ਦਾ ‘ਮਾਸਟਰਮਾਈਂਡ’ ਗ੍ਰਿਫ਼ਤਾਰ D5 Channel Punjabi ਪੁਲਿਸ ਨੇ ਕੇਸ ਦਰਜ ਕਰਕੇ ਪੰਜਾਂ…
