ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਮਾਤਾ ਚਰਨ ਕੌਰ ਨੇ ਸ਼ੇਅਰ ਕੀਤੀ ਭਾਵੁਕ ਪੋਸਟ
ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਸਿੱਧੂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਯਾਦ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਹੋਇਆ ਸੀ। ਮੂਸੇਵਾਲਾ ਦਾ ਪੂਰਾ ਨਾਂ ਸ਼ੁਭਦੀਪ ਸਿੰਘ ਸਿੱਧੂ ਹੈ ਅਤੇ ਉਹ ਮਾਨਸਾ ਜ਼ਿਲ੍ਹੇ ਦੇ…
