ਆਬਕਾਰੀ ਵਿਭਾਗ ਨੇ ਧੋਖਾਧੜੀ ਕਰਨ ਵਾਲੇ ਰਿਟੇਲ ਲਾਇਸੈਂਸਧਾਰੀਆਂ ‘ਤੇ ਸ਼ਿਕੰਜਾ ਕੱਸਿਆ
ਹੁਣ ਤੱਕ ਦੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਆਬਕਾਰੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ। ਚੰਡੀਗੜ੍ਹ: ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਆਬਕਾਰੀ ਕਮਿਸ਼ਨਰ ਪੰਜਾਬ ਸ੍ਰੀ ਵਰੁਣ ਰੂਜ਼ਮ ਨੇ ਅੱਜ ਆਬਕਾਰੀ ਵਿਭਾਗ ਦੇ ਸਮੂਹ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਨਾਲ ਹੀ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ…
