ਮਨੀਸ਼ ਸਿਸੋਦੀਆ ਨੇ ਉਸੇ ਦਿਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ
ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੀ ਸਥਿਤੀ ਗਵਾਹਾਂ ਅਤੇ ਸਬੂਤਾਂ…
