ਪੰਜਾਬ ਦੇ ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ: GIMPA ⋆ D5 News
4374 ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 31 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਲ ਸਪਲਾਈ ਤੇ ਸੈਨੀਟੇਸ਼ਨ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮੰਤਰੀ ਦੀ ਅਗਵਾਈ ਹੇਠ ਵਾਤਾਵਰਨ ਦੀ ਸੁਰੱਖਿਆ ਲਈ ਸਹੁੰ ਚੁੱਕੀ। ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਹੁਣ ਤੱਕ ਪੰਜਾਬ…
