ਅਫਗਾਨਿਸਤਾਨ ਨੇ ਤਿੰਨ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾ ਦਿੱਤਾ
ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਿਚਾਲੇ ਪਹਿਲਾ ਵਨਡੇ ਹੰਬਨਟੋਟਾ ‘ਚ ਖੇਡਿਆ ਗਿਆ। ਅਫਗਾਨਿਸਤਾਨ ਨੇ ਤਿੰਨ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ। ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 50 ਓਵਰਾਂ ਵਿੱਚ 268 ਦੌੜਾਂ ਦਾ ਟੀਚਾ ਰੱਖਿਆ। ਜਵਾਬ ‘ਚ ਅਫਗਾਨਿਸਤਾਨ ਨੇ 46.5 ਓਵਰਾਂ ‘ਚ 4 ਦੌੜਾਂ ਗੁਆ ਕੇ ਟੀਚਾ ਹਾਸਲ ਕਰ ਲਿਆ।…
