ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਦਿੱਤੀ ਰਾਹਤ, ਪਤਨੀ ਨੂੰ ਮਿਲ ਸਕਦੇ ਹਨ, ਪਰ ਮੋਬਾਈਲ ਤੇ ਇੰਟਰਨੈੱਟ ਵਰਤਣ ‘ਤੇ ਪਾਬੰਦੀ
ਹਾਈ ਕੋਰਟ ਨੇ ਸ਼ੁੱਕਰਵਾਰ (2 ਜੂਨ) ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਸ਼ਨੀਵਾਰ (3 ਜੂਨ) ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸਿਸੋਦੀਆ ਨੂੰ ਰਾਹਤ ਦਿੱਤੀ ਅਤੇ ਕਿਹਾ ਕਿ…
