ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ⋆ D5 News
ਜ਼ਿਲ੍ਹੇ ਲਈ ਜਲਦੀ ਹੀ ਕਰੋੜਾਂ ਦੇ ਫੰਡ ਜਾਰੀ ਕੀਤੇ ਜਾਣਗੇ। ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਅਤਿ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਿਆਰੀ ਸਿਹਤ ਸਹੂਲਤਾਂ ਲਈ ਜਲਦੀ ਹੀ ਕਰੋੜਾਂ ਰੁਪਏ ਦੇ ਫੰਡ ਜ਼ਿਲ੍ਹਾ ਪ੍ਰਸ਼ਾਸਨ…
