ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਖੇਤੀਬਾੜੀ, ਸਿਜਾਈ ਅਤੇ ਬਿਜਲੀ ਵਿਭਾਗਾਂ ਨਾਲ ਵਿਚਾਰ-ਚਰਚਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼…

Read More

ਮੇਵਾਤ ‘ਚ ਭਗਵਾ ਯਾਤਰਾ ‘ਤੇ ਪਥਰਾਅ ਅਤੇ ਗੋਲੀਬਾਰੀ, ਕਈ ਲੋਕ ਜ਼ਖਮੀ

ਹਰਿਆਣਾ: ਹਰਿਆਣਾ ਦੇ ਮੇਵਾਤ ‘ਚ ਦੋ ਗੁੱਟਾਂ ‘ਚ ਝੜਪ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਨੂਹਾਨ ਦੇ ਮੇਵਾਤ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਭਗਵਾ ਯਾਤਰਾ ਦੌਰਾਨ ਪੱਥਰਬਾਜ਼ੀ ਕੀਤੀ ਗਈ ਹੈ। ਇਸ ‘ਚ ਕਈ ਲੋਕ ਜ਼ਖਮੀ ਹੋਏ ਹਨ। ਭਾਵੇਂ ਮੌਕੇ ’ਤੇ ਪੁਲੀਸ ਤਾਇਨਾਤ ਹੈ ਪਰ ਯਾਤਰਾ ਦੌਰਾਨ ਭਾਰੀ ਭੀੜ ਹੋਣ ਕਾਰਨ ਪੁਲੀਸ ਦੀ…

Read More

ਬਠਿੰਡਾ ਪੀਆਰਟੀਸੀ ਡਿੱਪੂ ਵਿੱਚ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਮੰਗਦੇ ਵਿਜੀਲੈਂਸ ਨੇ ਕੀਤਾ ਕਾਬੂ

ਵਿਜੀਲੈਂਸ ਨੇ ਬਠਿੰਡਾ ਪੀਆਰਟੀਸੀ ਡਿੱਪੂ ਵਿੱਚ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਮੰਗਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਪੀਆਰਟੀਸੀ ਇੰਸਪੈਕਟਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੇ ਵਸਨੀਕ ਹਰਦੇਵ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ…

Read More

ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ, ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਗੁਲਾਟੀ ਦੀ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਗਿਆ ਹੈ। ਹਾਈ…

Read More

ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ

ਬਲਬੀਰ ਸਿੰਘ ਸੀਨੀਅਰ ਸਕੀਮ ਤਹਿਤ ਮੈਡਲ ਜੇਤੂਆਂ ਨੂੰ 16000 ਤੇ 12000 ਰੁਪਏ ਮਹੀਨਾ ਵਜ਼ੀਫਾ ਮਿਲੇਗਾ ਚੰਡੀਗੜ੍ਹ: ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਾਸ ਕੀਤੀ ਨਵੀਂ ਖੇਡ ਨੀਤੀ ਦੇ ਅੱਜ ਵੇਰਵੇ ਜਾਰੀ ਕਰਦਿਆਂ…

Read More

ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ ਹਲਕਿਆਂ ਵਿੱਚ ਪੈਂਦੇ ਤਿੰਨ ਮਹੱਤਵਪੂਰਨ ਸੜਕੀ ਪ੍ਰਾਜੈਕਟਾਂ ਦੀ 22.56 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰਾਜੈਕਟਾਂ ਵਿੱਚ 2.37 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਚੰਡੀਗੜ੍ਹ ਹਾਈਵੇਅ ਤੋਂ ਗੁਰਦੁਆਰਾ ਦੇਗਸਰ…

Read More

Unseasonal Monsoon Rains Wreak Havoc on HP’s Apple Crop, Forces Farmers to Discard Produce

Farmers Discard Produce of Tomato Devastating Landslides & Road Closures Trigger a Crisis for Apple Growers, Resulting in Widespread Dumping of Apples into Rivers SHIMLA: The picturesque apple orchards of Himachal Pradesh, renowned for their bountiful produce, now bear the brunt of unseasonal monsoon rains, causing widespread destruction and unprecedented losses for farmers. Due to…

Read More

ਸ਼੍ਰੋਮਣੀ ਕਮੇਟੀ ਨੇ ਨਿਊਯਾਰਕ ਪੁਲਿਸ ਵਿਚ ਸਿੱਖਾਂ ਨੂੰ ਦਾੜ੍ਹੀ ਕੱਟਣ ਲਈ ਮਜ਼ਬੂਰ ਕਰਨ ਦੀ ਕੀਤੀ ਨਿੰਦਾ

ਅੰਮ੍ਰਿਤਸਰ: ਅਮਰੀਕਾ ਦੇ ਨਿਊਯਾਰਕ ਅੰਦਰ ਪੁਲਿਸ ਵਿਚ ਡਿਊਟੀ ਨਿਭਾਉਂਦੇ ਇਕ ਸਿੱਖ ਨੌਜੁਆਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ। ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ…

Read More