ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ
ਚੰਡੀਗੜ੍ਹ: ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ‘ ਮੁੱਖ ਮੰਤਰੀ ਪੰਜਾਬ ਰਾਹਤ ਫੰਡ’ ਵਿੱਚ ਭੇਟ…
