ਉੱਤਰੀ ਰਾਜਾਂ ‘ਚ ਭਾਰੀ ਮੀਂਹ, ਵੱਖ-ਵੱਖ ਥਾਵਾਂ ‘ਤੇ ਫਸੇ 1000 ਤੋਂ ਵੱਧ ਸ਼ਰਧਾਲੂ
ਦੇਸ਼ ਦੇ ਉੱਤਰੀ ਰਾਜਾਂ ਵਿੱਚ ਭਾਰੀ ਮੀਂਹ ਜਾਰੀ ਹੈ। ਇਸ ਕਾਰਨ ਇਨ੍ਹਾਂ ਰਾਜਾਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਨੇ ਸੜਕਾਂ ਨੂੰ ਬੰਦ ਕਰ ਦਿੱਤਾ ਹੈ। ਉਤਰਾਖੰਡ ਦੇ ਚਮੋਲੀ ਜ਼ਿਲੇ ‘ਚ ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਕਰੀਬ 200 ਮੀਟਰ ਪਾਣੀ ਵਹਿ ਗਿਆ। ਹਾਈਵੇਅ ਬੰਦ ਹੋਣ ਕਾਰਨ 1000…
