ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ ⋆ D5 News
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪੁਲਿਸ ਅਤੇ 2 ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲੀਸ ਨੇ ਦੋਵਾਂ ਮੁਲਜ਼ਮਾਂ ਕੋਲੋਂ ਇੱਕ 315 ਬੋਰ ਦਾ ਦੇਸੀ ਕੱਟਾ, ਇੱਕ 32 ਬੋਰ…
