ਵਿਜੀਲੈਂਸ ਦੇ ਰਾਡਾਰ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਬਠਿੰਡਾ ਵਿਜੀਲੈਂਸ ਨੇ ਅੱਜ ਪੇਸ਼ੀ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਹੁਣ ਵਿਜੀਲੈਂਸ ਬਿਊਰੋ ਦੇ ਰਡਾਰ ‘ਤੇ ਹਨ। ਵਿਜੀਲੈਂਸ ਨੇ ਉਸ ਦੀ ਸ਼ਿਕਾਇਤ ‘ਤੇ ਭਾਜਪਾ ਆਗੂ ਨੂੰ ਨੋਟਿਸ ਜਾਰੀ ਕਰਕੇ ਅੱਜ 24 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ।ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਵਿੱਚ ਪੁੱਡਾ ਦੀ ਜਾਇਦਾਦ ਸਬੰਧੀ…
