ਚਮੀ ਬੰਗਾਲ ਦੇ ਮਾਲਦਾ ‘ਚ ਭੀੜ ਨੇ ਦੋ ਔਰਤਾਂ ਨੂੰ ਅੱਧ ਨੰਗੀ ਕਰ ਕੇ ਕੁੱਟਿਆ
ਮਨੀਪੁਰ ਵਿੱਚ 19 ਜੁਲਾਈ ਨੂੰ ਇੱਕ ਪਿੰਡ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਦਾ ਵੀਡੀਓ ਵਾਇਰਲ ਹੋਇਆ ਸੀ। ਹੁਣ ਪੱਛਮੀ ਬੰਗਾਲ ਦੇ ਮਾਲਦਾ ਵਿੱਚ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਭੀੜ ਨੇ ਦੋ ਔਰਤਾਂ ਦੀ ਕੁੱਟਮਾਰ ਕੀਤੀ, ਫਿਰ ਉਨ੍ਹਾਂ ਨੂੰ ਅੱਧ ਨੰਗੀ ਕਰ ਦਿੱਤਾ। ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ…
