ਮੁੱਖ ਮੰਤਰੀ ਦਾ SGPC ਨੂੰ ਸਵਾਲ; ਤੁਸੀਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਅਧਿਕਾਰ ਕੇਵਲ ਇੱਕ ਚੈਨਲ ਨੂੰ ਸੌਂਪਣ ਲਈ ਕਿਉਂ ਉਤਾਵਲੇ ਹੋ?
CM BHAGWANT MANN ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਚੁਣੌਤੀ ਦਿੱਤੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਸਾਰਿਆਂ ਲਈ ਮੁਫ਼ਤ ਕਰਨ ਦੀ ਬਜਾਏ ਸਿਰਫ਼ ਇੱਕ ਚੈਨਲ ਨੂੰ ਦੇਣ ਲਈ ਕਾਹਲੀ ਕਿਉਂ ਕਰ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ…
