ਭਾਰਤ ਸਰਕਾਰ ਦੇ ਦਖਲ ਤੋਂ ਬਾਅਦ ਲੀਬੀਆ ਦੀ ਸਰਕਾਰ ਨੇ 16 ਭਾਰਤੀ ਨੌਜਵਾਨਾਂ ਨੂੰ ਕੀਤਾ ਰਿਹਾਅ
ਭਾਰਤ ਸਰਕਾਰ ਦੇ ਦਖਲ ਤੋਂ ਬਾਅਦ ਲੀਬੀਆ ਦੀ ਸਰਕਾਰ ਨੇ ਸ਼ਨੀਵਾਰ ਨੂੰ ਤ੍ਰਿਪੋਲੀ ਜੇਲ ‘ਚ ਬੰਦ 16 ਭਾਰਤੀ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ। ਇਹ ਨੌਜਵਾਨ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਲੀਬੀਆ ਦੀ ਰਾਜਧਾਨੀ ਤ੍ਰਿਪੋਲੀ ਦੀ ਜੇਲ੍ਹ ਵਿੱਚ ਬੰਦ ਸੀ, ਜਿਸ ਬਾਰੇ ਪਰਿਵਾਰਕ ਮੈਂਬਰਾਂ ਨੂੰ ਕੋਈ ਜਾਣਕਾਰੀ ਨਹੀਂ ਮਿਲ ਸਕੀ, ਪਰ ਹੁਣ ਉਨ੍ਹਾਂ ਦੇ ਜਲਦੀ ਹੀ…
