ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਸਰਕਾਰੀ ਅਧਿਕਾਰੀਆਂ ਨਾਲ ਪਿੰਡ ਵਜੀਦਪੁਰ, ਜਾਹਲਾਂ, ਬਿਸ਼ਨਪੁਰ ਛੰਨਾ, ਕੌਰਜੀਵਾਲਾ, ਕਲਿਆਣ, ਉਚਾ ਗਾਉਂ, ਇੰਦਰਪੁਰਾ, ਧਰਮਕੋਟ, ਖੇੜੀ ਮਨੀਆ, ਦੁਘਾਟ ਅਤੇ ਦਦਹੇੜਾ ਦੇ ਦੌਰੇ ਦੌਰਾਨ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਅਤੇ…
