ਐਡਵੋਕੇਟ ਧਾਮੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਰਵਾਨਾ ਕੀਤੇ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਵੱਖ-ਵੱਖ ਇਲਾਕਿਆਂ ਵਿੱਚ ਭੇਜੇ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਸਹਿਯੋਗੀ ਬਣਦਿਆਂ ਇਹ ਰਾਹਤ ਸਮੱਗਰੀ ਮੁੰਬਈ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਅਤੇ…
