ਮੋਹਾਲੀ ਚ ਖਾਣਾ ਖਾਣ ਬਾਦ 48 ਖਿਡਾਰੀਆਂ ਦੀ ਵਿਗੜੀ ਸਿਹਤ ⋆ D5 News
ਮੁਹਾਲੀ ਦੇ ਸੈਕਟਰ 78 ਸਥਿਤ ਸਪੋਰਟਸ ਕੰਪਲੈਕਸ ਦੇ ਹੋਸਟਲ ਵਿੱਚ ਰਹਿੰਦੇ 48 ਖਿਡਾਰੀਆਂ ਦੀ ਸਿਹਤ ਅੱਜ ਅਚਾਨਕ ਵਿਗੜ ਗਈ। ਜਿਸ ਦੇ ਸਾਰੇ ਖਿਡਾਰੀਆਂ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਇੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ।ਮੁਢਲੀ ਜਾਣਕਾਰੀ ਮੁਤਾਬਕ ਇਨ੍ਹਾਂ ਖਿਡਾਰੀਆਂ ਨੇ ਸਵੇਰੇ ਨਾਸ਼ਤੇ ਦੌਰਾਨ ਦਲੀਆ ਖਾਧਾ ਸੀ। ਜਿਸ ਤੋਂ ਬਾਅਦ ਉਸ ਦੀ ਸਿਹਤ…
